ਪੰਨਾ:Guru Granth Sahib Ji.pdf/551

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਕਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥ ਸਲੋਕ ਮਃ ੩ ॥ ਪੀ ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤੁ ਸੁ ਧੰਧੁ ॥ ਜਹ ਦੇਖਾ ਤਹ ਦੇ ਜੇਵਰੀ ਮਾਇਆ ਕਾ ਸਨਬੰਧੁ ॥ ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥ ਮਃ ੪॥ ਅੰਧੇ ਚਾਨਣੁ ਤਾ ਤੇ ਦੇ ਥੀਐ ਜਾ ਸਤਿਗੁਰੁ ਮਿਲੈ ਰਜਾਇ ॥ ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥ ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥ ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥ ਪਉੜੀ ॥ ਜਦਹੁ ਆਪੇ ਥਾਣੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਥੀਆ ॥ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਨਾ ਨੇ ਕੀਆ ॥ ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥ ਆਪੇ ਸੇਵ ਬਣਾਈਅਨੁ ਗੁਰਮੁਖਿ ਨ ਆਪੇ ਅੰਮ੍ਰਿਤੁ ਪੀਆ ॥ ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥ ਸਲੋਕ ਮਃ ੩ ॥ ਗੁਰਮੁਖਿ ਚ ਕਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧ ਉਰਧਿ ਊਚ ਦੀ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਤੋਂ ਤੇ ਕਿਰਪਾ ਧਾਰਿ ॥੧॥ ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਤੇ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ! ਨਦਰੀ ਪਾਈਐ ਆਪੇ ਲਏ ਮਿਲਾਇ ॥੨॥ ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ॥ . ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਨ ਕਥੀਜੈ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕ ਕਰੀਜੈ ॥੮॥ ਸਲੋਕ ਮਃ ੩ ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਦੀ ਕਿ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਤੇ ਦੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ ਮਃ ੩ ॥ ਕਿ