ਪੰਨਾ:Guru Granth Sahib Ji.pdf/556

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਜੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ॥ ਕਿ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਕਿ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ॥ ਸਦਾ ਰਹਿਆ ਲਿਵ ਲਾਇ ॥ ਦਮ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ . ਦੇ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਹੀ . ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਤੇ ਆ ਸਕੀਐ ਸਦ ਸਦ ਕੁਰਬਾਨਾ ॥੧੯॥ ਸਲੋਕ ਮਃ ੧ ॥ ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ॥ ਪੁਤੁ ਕਿ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥ ਮਃ ੧ ॥ ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ ਕਿ ਕਿ ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਖੇਡ ਨੂੰ ਡੁਬੇ ਤੁਮ ਕਹਾ ਤਰਣਹਾਰੁ ॥੨॥ ਪਉੜੀ ॥ ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥ ਭਗਤ ਰਤੇ ਰੰਗਿ ਏਕ ਕੇ ਤੇ ਤੇ ਪੂਰਾ ਵੇਸਾਹੁ ॥ ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥ ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ॥ ਲਾਹੁ ॥ ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥੨੦l ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਦੇ ਨੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਦੇ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਕਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਚ ਕਿ ਪਰਗਟੁ ਹੋਇ ॥੨॥ ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਪੰਚ ਕਿ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਦੇ 4 ਸੁਝਈ ਤੂ ਦੇਵਣਹਾਰੁ॥੨੧॥੧॥ ਸੁਧੁ॥