ਪੰਨਾ:Guru Granth Sahib Ji.pdf/557

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਵਡਹੰਸੁ ਮਹਲਾ ੧ ਘਰੁ ੧॥ ਅਮਲੀ ਅਮਲੁ ਨ ਅੰਬੜੇ ਮਛੀ ਨੀਰੁ ਨ ਹੋਇ ॥ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥ ਹਉ ਵਾਰੀ ਵੰਬਾ ਖੰਨੀਐ ਵੰਬਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥ ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥ ਵਡਹੰਸੁ ਮਹਲਾ ੧ ॥ ਗੁਣਵੰਤੀ ਸਹੁ ਰਾਵਿਆ . ਕਿ ਨਿਰਗੁਣਿ ਕੁਕੇ ਕਾਇ ॥ ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥ ਮੇਰਾ ਕੰਤੁ ਰੀਸਾਲੂ ਕੀ ਧਨ ਕਿ ਅਵਰਾ ਰਾਵੇ ਜੀ ॥੧॥ ਰਹਾਉ ॥ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਕੁ ਮੂਲਿ ਨ ਪਾਈਐ ਲੀਜੈ । ਚਿਤਿ ਪਰੋਇ ॥੨॥ ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥ ਤੈ ਸਹ ਨਾਲਿ ਅਕੁਅਣਾ ਕਿਉ ਥੀਵੈ ਨੇ ਦੇ ਘਰ ਵਾਸੁ ॥੩॥ ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥ ਵਡਹੰਸੁ ਮਹਲਾ ੧ ਘਰੁ ੨॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ॥ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਬਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ . ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਨੂੰ ਹਾਹਾਹਾਹਾਹਾਹਾਹਾਹਾਹਾਕਾਤ