ਪੰਨਾ:Guru Granth Sahib Ji.pdf/559

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥ ਵਡਹੰਸੁ ਮਹਲਾ ੩ ॥ ਮਾਇਆ ਮੋਹੁ ਗੁਬਾਰੁ ਕਿ ਹੈ ਗੁਰ ਬਿਨੁ ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥ ਮਨ ਮੇਰੇ ਗੁਰਮਤਿ ਕਿ ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥ ਗੁਣਾ ਕਾ ਨਿਧਾਨੁ ਏਕੁ ਪੈਕ ਹੈ ਆਪੇ ਦੇਇ ਤਾ ਕੋ ਪਾਏ ॥ ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥ ਮੇਰੀ ਮੇਰੀ ਕਰਦੇ ਘਟਿ ਤੇ ਗਏ ਤਿਨਾ ਹਥਿ ਕਿਹੁ ਨ ਆਇਆ ॥ ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥ ਆਸਾ ॥ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥ ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥ ਵਡਹੰਸੁ ਮਹਲਾ ੩ ॥ ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥ ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥ ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ ਦੂਖੁ ਪਾਵਹਿ ਕਿ ਦੀਕ ਆਗੈ ਜਾਇ ॥੨॥ ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ ਦੁਖੁ ਲਾਗੈ ਤ ਦੇ ਬਿਲਲਾਇ ॥੩॥ ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥ ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥ ਵਡਹੰਸੁ ਮਹਲਾ ੩ ॥ ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥ ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥੧॥ ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥ ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥੧॥ ਰਹਾਉ ॥ ਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥ ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥੨॥ ਕਿਸਨੁ ਸਦਾ ਅਵਤਾਰੀ ਨੂੰ ਦੇ ਰੂਧਾ ਕਿਤੁ ਲਗਿ ਤਰੈ ਸੰਸਾਰਾ ॥ ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥੩॥ ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥ ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥੪॥ ਏਕੋ ਸਚੁ ਵਰਤੈ ਕਿ ਕਿ ਸਭ ਅੰਤਰਿ ਸਭਨਾ ਕਰੇ ਤਿਪਾਲਾ ॥ ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ਜੀ ॥੫॥੫॥ ਵਡਹੰਸੁ ਮਹਲਾ ੩ ॥ ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥ ਤੇ