ਪੰਨਾ:Guru Granth Sahib Ji.pdf/560

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ॥ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਕਿ ਵਡਾਈ ਦੇਵੈ ਸੋਇ ॥੩॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥ ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ॥ ਤੇ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ । ॥੪॥੭॥ ਵਡਹੰਸੁ ਮਹਲਾ ੩ ॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਸਚੈ ਸਬਦਿ ਸਚਿ ਸਮਾਇ ॥੧॥ ਏ ਮਨ ਕਿ ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥ ਗੁਰ ਕੈ ਸਬਦਿ ਵਿਚਹੁ ਮੈਲੁ ਚ ਦੀਦ ਗਵਾਇ ॥ ਨਿਰਮਲੁ ਨਾਮੁ ਵਸੈ ਮਨਿ ਆਇ ॥੨॥ ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ ਜਮੁ ਕਰੇ ਖੁਆਰੁ ਮੈਡ ॥੩॥ ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥ ਕਿ ਵਡਹੰਸੁ ਮਹਲਾ ੩ ॥ ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥ ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ . ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੇ ਦਾ ਵਿਚਿ ਬੁਝਿ ਨ ਸਕੈ ਕੋਇ ॥੨॥ ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥ ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਕਿ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥ ਵਡਹੰਸੁ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ॥ ਕੇ ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥ ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥