ਪੰਨਾ:Guru Granth Sahib Ji.pdf/561

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥ ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥ ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ ਕਿ ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥ ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥ ਵਡਹੰਸੁ ਮਹਲਾ ੪ ॥ ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥ ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ॥ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥ ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਨੂੰ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥ ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥ ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥ ਤੂ ਕਿ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ॥੫॥੨॥ ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ॥ ਦੀ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਪੰ ਨੇ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਹੈ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਕ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਕਿ ਕਿ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਕੇ ਕਿ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਦੀਕ ਰਾਜਾਰਾਜਾ