ਪੰਨਾ:Guru Granth Sahib Ji.pdf/563

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਿਆਰੇ ॥ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥ ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥ ਜਿਸਹਿ ਜਨਾਵਹੁ ਕਿ ਤਿਨਹਿ ਤੁਮ ਜਾਤੇ ॥੨॥ ਸਦਾ ਸਦਾ ਜਾਈ ਬਲਿਹਾਰੀ ॥ ਇਤ ਉਤ ਦੇਖਉ ਓਟ ਤੁਮਾਰੀ ॥੩॥ ਮੋਹਿ ਨਿਰਗੁਣ ਕਿ ਗੁਣੁ ਕਿਛੂ ਨ ਜਾਤਾ ॥ਨਾਨਕ ਸਾਧੂ ਦੇਖਿ ਮਨੁ ਰਾਤਾ ॥੪॥੩॥ ਵਡਹੰਸੁ ਮਃ ੫ ॥ ਅੰਤਰਜਾਮੀ ਸੋ ਪ੍ਰਭੁ ਪੂਰਾ ॥ ਕਿ ਦੇ ਦਾਨੁ ਦੇਇ ਸਾਧੂ ਕੀ ਧੂਰਾ ॥੧॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥ ਜਿਸ ਨੋ ਨਦਰਿ ਕਰੇ ॥ ਸੋ ਧਿਆਏ ॥ ਆਠ ਪਹਰ ਹਰਿ ਕੇ ਗੁਣ ਗਾਏ ॥੩॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥ ਵਡਹੰਸੁ ਮਹਲਾ ੫ ॥ ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ ਤੇ ਸੁਆਮੀ ॥੧॥ ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥ ਤੇਰੀ . ਕਿ ਸਰਣਿ ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥ ਚਰਨ ਕਮਲ ਹਿਰਦੈ ਉਰਿ ਧਾਰੇ ॥ ਤੇਰੇ ਕਿ ਕੇ ਦਰਸਨ ਕਉ ਜਾਈ ਬਲਿਹਾਰੇ ॥੩॥ ਕਰਿ ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥ ਨੂੰ ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਤੇ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਨੂੰ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੁਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੁਠਾ ॥੪॥੬॥ ਵਡਹੰਸੁ ॥ ਮਹਲਾ ੫ ॥ ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ ਤੇਰੀ ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥ ਜਹ ਤੇ ਨੂੰ ਚਿਤਿ ਆਵਹਿ ਸੋ ਥਾਨੁ ਸੁਹਾਵਾ ॥ ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥ ਤੇਰੇ ਜੀਅ ਤੂ ਸਦ ਹੀ ਸਾਥੀ ॥ . ਸੰਸਾਰ ਸਾਗਰ ਤੇ ਕਢਾ ਦੇ ਹਾਥੀ ॥੨॥ ਆਵਣੁ ਜਾਣਾ ਤੁਮ ਹੀ ਕੀਆ ॥ ਜਿਸੁ ਤੂ ਰਾਖਹਿ ਤਿਸੁ ਦੁਖੁ ਨ ਕਿ ਕਿ ਥੀਆ ॥੩॥ ਤੁ ਏਕੋ ਸਾਹਿਬੁ ਅਵਰੁ ਨ ਹੋਰਿ ॥ ਬਿਨਉ ਕਰੈ ਨਾਨਕੁ ਕਰ ਜੋਰਿ ॥੪॥੭॥ ਕਿ ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਕੇ