ਪੰਨਾ:Guru Granth Sahib Ji.pdf/566

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ . ਦੀ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਦੀ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ • ਸੁਖੁ ਮਨ ਮਹਿ ਆਇ ਵਸਿਆ ਜਾਮਿ ਤੇ ਫੁਰਮਾਇਆ ॥ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ॥ ਦੇ ਝਗੜਾ ਪਾਵਣਾ॥ਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਦੇ ਨ ਜਾਇ ਕਿਆ ਰੁਆਵਣਾ ॥ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਨ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕਿ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਊਚ ਤੇ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ ਕਿ ਦੀ ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਤੋਂ ਪ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੇ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੁਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ॥ . ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ਕਿ ਕ ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਜੀ ਕਿ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਕਿ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ ਹਉ