ਪੰਨਾ:Guru Granth Sahib Ji.pdf/568

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਨਾ ਕਿ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਦੇ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ ਸੋਹਾਗਣੀ ਜਾਇ ਪ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ॥ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮ ਸੁਭਾਇਆ ॥ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਕਾ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨ ਕਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਨੂੰ ਦੀਕ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥ ਵਡਹੰਸੁ ਮਹਲਾ ੩ ॥ ਗੁਰਮੁਖਿ ਬੈਂਕ ਦੇ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਤੇ ਤੇ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਹਿ ਅਵਗਣ ਵਿਕਣਹਿ ਆਪੇ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਨ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰ ਰਸੁ ॥ ਭੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ॥ ਮੰਨਿ ਵਸਾਏ ਬੁਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ਨਾਨਕ ਨਾਮੁ ਬੀਜਿ ਕਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਕਿ ਕਿ ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਤੇ ਦੀ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ