ਪੰਨਾ:Guru Granth Sahib Ji.pdf/569

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥ ਖੇਤੀ ਵਣਜੁ ਸਭੁ ਹੁਕਮੁ ਹੈ ਦੇ ਹੁਕਮ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ ਕਿ ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉ ਭੰਜਨੁ ਪਾਇਆ । * ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ॥ ਸਮਾਈ ॥੪॥੨॥ ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੁ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਮੁੱਕ ਭਾਲਿ ॥ਜੋ ਭਾਵੈ ਸੋ ਭੁਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਕਿ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ॥ ਐਂਡ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ 1 ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥ ॥੩॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ॥ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ । ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਕ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਕਿ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥ ਵਡਹੰਸੁ ਮਹਲਾ ੩ ॥ ਰਤਨ ਪਦਾਰਥ ਕਿ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥