ਪੰਨਾ:Guru Granth Sahib Ji.pdf/574

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਕਿ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਮੈਚ ਕ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਪੈਕ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਪਰ ਸਤਿਗੁਰ ਪੁਰਖ ਨ ਪਾਇਆ ॥੩॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ॥ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪੂਣ ਹਮਾਰੇ ॥ ਕਹੁ ਨਾਨਕ ਗੁਰਿ ਨਾਮੁ ॥ ਦਿੜਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ ਨੂੰ ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹੁ ਹਮ ਪੂਛਹ ਮੈਚ ਨੂੰ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹੁ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਕਿ ਦੀ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਤੋਂ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ ਸੁਣਿ ਗੁਰਮੁਖਿ ॥ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਜੋ ਦੀਨਾ ਜਮਕੰਕਰ ਮਾਰਿ ਬਿਦਾਰੇ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਨੂੰ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹਉਮੈ ਪਾਪਾ ॥੨॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥ ਕੀਤ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਉੱਡ ਕਿ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ॥ ਜਾਤਿ ਅਜਾਤਿ ਤੇ ਐ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ