ਭਾਇਆ ॥੩॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ . ਦੇ ਨਿਰਗੁਣ ਦੀਨ ਤੁਮਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮਾਰੇ ਹਰਿ ਦੈਆਲ ਸਰਣਾਇਆ ॥ਤੂ ਦੁਖ ਭੰਜਨੁ ਵੀ ਕੇ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥o ਵਡਹੰਸੁ ਮਹਲਾ ੪ਘੋੜੀਆ ੴ ਸਤਿਗੁਰ ਪ੍ਰਸਾਦਿ॥ ਦੀ ਦੇਹ ਭੇਜਣ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਨਾਮਿ ਦੀ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਕਿ ਤੇ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੇ ਗੁਰੁ ਖੇਵਟੁ ਸਬਦਿ ਦੀ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਕੂ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ। ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣ ਦੇਹ ਰਾਮਿ ਉਪਾਈਆ ਰਾਮ ॥ ਜਿਤੁ . ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ॥ ਕਿ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਕਿ ਕਿ ਮਿਲਿ ਸੰਤ ਜਨਾ ਜੰਝ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ ਕਿ ਦੀ ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥
ਪੰਨਾ:Guru Granth Sahib Ji.pdf/575
ਦਿੱਖ