ਪੰਨਾ:Guru Granth Sahib Ji.pdf/576

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਦੀ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਕਿ ਕਿ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਪੈਕ ਨਾਮੁ ਰਤੰਨਾ ਰਾਮ ॥ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ॥ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ॥ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ ਕੜੀਆਲੁ ਮੁਖੇ ਗੁਰਿ ਅੰਕਸੁ ॥ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ? ਸਾ ਧਨ ਕੰਤ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਕਿ ਮਾ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ਕਿ ਕੇ ॥੩॥ ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਕਿ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਦੀ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਖੇ ਦੇ ਹਰਿ ਪਾਇਆ ॥੪॥੨॥੬॥ ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਕ ਜਿਤਾ ਚੂਕੀ ਕਾਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਨ ਕਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ ਸੁਣਿ ਬੈਂਕ ਕਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਤੇ ਦੇ ਚਕੇ ਮਨ ਅਦੇਸਾ ॥ ਸੋ ਪ੍ਰਭ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ