ਪੰਨਾ:Guru Granth Sahib Ji.pdf/578

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੁਠਾ ॥੩॥ ਸਲੋਕੁ ॥ ਜੋ ਕਿ ਦੀ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਦੀ ਤੇ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਦੇ ਤਹ ਸੁਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥ ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਨੂੰ ਸਮਰਥਾ ਰਾਮ ॥ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਕਿ ਭੁਮ ਹਰਤਾ ਰਾਮ ॥ ਭ੍ਰਮ ਦੁਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਕਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ॥ ਬਿਨਵੰਤਿ ਕੇ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕੁ ਦਿਨਸੁ ਰੈਣੀ ॥ ਸਦਾ ਹਰਿ ਹਰਿ ਧਿਆਈਐ ॥੩॥ ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਕਿ ਕਿ ਅਨਹਦ ਵਾਜੇ ॥੪॥੩॥ ਕੇ ਰਾਗੁ ਵਡਹੰਸੁ ਮਹਲਾ ੧ਘਰੁ ੫ ਅਲਾਹਣੀਆ ੴ ਸਤਿਗੁਰ ਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਦੀ ਦਾਰਾ ਦਾ