ਪੰਨਾ:Guru Granth Sahib Ji.pdf/579

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਹੁੰਨੇ ਵੀਰ ਸਬਾਏ ॥ਕਾਂਇਆ ਹੰਸ ਥੀਆ ਵੇਛੋੜਾ ਦੇ ਕਿ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਕ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਤੇ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਦੇ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ॥ ਨਾ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ਢਾਹੇ ਢਾਹਿ ਕ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਹੁੰਨਾ ਕਿ ਕਿ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰ ॥ ਰੋਵਣੁ ਸਗਲ ਤੇ ਕਿ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਕੇ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਗੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥ ਵਡਹੰਸੁ ਮਹਲਾ ੧॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬ ਦੇ ਸੰਮਾਲੇਹਾਂ ॥ ਸਾਹਿਬੁ ਸਮਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ . ਸਹੇਲੀਹੋ ਸਚੜਾ ਨਾਮੁ ਲਏਹਾ ॥੧॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਕ ਸੰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ ਵਿੱਚ ਕਿ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਦੇ ਦੇ ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਦੇ