ਪੰਨਾ:Guru Granth Sahib Ji.pdf/581

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੰਸਾਰੇ ॥ ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਕੇ ਪਿਆਰੇ ॥ ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭ll ਗੁਰਿ ਮਿਲਿਐ ਵੇਸੁ ਪਲਟਿਆ ਕਿ ਕਿ ਸਾ ਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸੋਹਾਗਣੀ ਸਚੁ ਤੇ ਸਵਾਰਣਹਾਰੋ ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥ ਵਡਹੰਸੁ ਮਹਲਾ ੧ ॥ ਜਿਨਿ ਜਗੁ ਦੇ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਦੇ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੈ ॥ ਜਿਨਿ ਜਗੁ ਥਾਪਿ ਵਤਾਇਆ ਜਾਲੋ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਕਿ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ਜੇਹੇ ਕਰਮ ਕਰਾਏ ਕਰਤਾ ਦੂਜੀ ਕਿ ਕਿ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਮੈਂ ਦੇ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਹੋ ਆ ਭੋਜਨ ਪਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਦੇ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ॥ ੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੂਠੜੀ ਧੰਧੜਾ ਰੋਵਣਹਾਰੇ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਨੂੰ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥ ਕ ਕੁ ਵਡਹੰਸੁ ਮਹਲਾ ੧॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਜਾਂਚ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਈ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਨੂੰ ਕੀ ਕਹੀਐ ਜਿਉ ਸੁਝੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਦਾਰਾ ਦਾ