ਪੰਨਾ:Guru Granth Sahib Ji.pdf/582

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭੁਲਾਇਆ ਕਾਲੁ ਖੜਾ ਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਕਿ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਪੈਕ ਤੇ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ॥ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ॥ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁਤੁ ਸਾ ਮੁਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ . . ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਕਿ ਮੇਟੀਐ ਦਰ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਸੁੰਨੇ ਰੋਵਣਹਾਰੇ ॥ ਪੂਤ ਭਾਈ ਕਿ ਕੁ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ॥੪॥੫॥ ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਨੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਏ ਹੈ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਨੂੰ ਕਿ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਿ ਕਿ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੇ ਮੈਂ ਦੀ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ ਕਿ