ਪੰਨਾ:Guru Granth Sahib Ji.pdf/584

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਾਤਾ ਹਦੂਰੇ ॥ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਕਿ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥ ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਦੀ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨਿਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ ਪ੍ਰਭੁ ਮੇਰਾ ਸਾਹਿਬੁ ਸਭ ਦੁ ਊਚਾ ਹੈ ਕਿ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਮੈਂ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥ ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਨੂੰ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਜੋ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ॥ ਅਪਨੇ ਗੁਰ ਕੰਉ ਤਨੁ ਦੇ • ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਦੇ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ॥ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥ ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ . ਕਿ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਕਿ ਕਿ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ਜਮ ਪੁਰਿ ਘੋਰ ਕੇ ਤੇ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕਿ