ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/585

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ਸਚੈ ਨਾਮਿ ਕਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਕ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਪੈਕ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਦੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੁਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ॥ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ . ਕਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਦੀਕ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹਉ ਤਿਨ ਕੈ ਲਾਗਉ ਪਾਏ ॥੪॥੪॥ ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ॥ ਸਚੁ ਸੰਗ੍ਰਹਿ ਸਦ 1 ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ ਮਃ ੩ ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ . ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ ਮਃ ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਕਿ ਡੁਬਿ ਮੁਏ ਬਗ ਬਪੁੜੇ ਸਿਰੁ ਤਨਿ ਉਪਰਿ ਪਾਉ ॥੩॥ਪਉੜੀ ॥ਤੁ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਕਿ ਕਿ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂੰ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ