ਪੰਨਾ:Guru Granth Sahib Ji.pdf/587

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਤੋਂ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਤੋਂ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ॥ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਏ ਚੰਡ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਮੈਂ ਕਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਕਿ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ ਸਲੋਕ ਮਃ ੩ ॥ ਸਜਣ ਮਿਲੇ ਤੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਹੈ ਦੇ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ॥ ਪਿਆਰੁ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਦੇ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ । ਕਿ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬੈਂਕ ਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ਤਿਨ ਮਿਲਿਆ ਮਨੁ ਸੰਤੋਖੀਐ ਐਨੇ ਦੀ ਤ੍ਰਿਸ਼ਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਸੁ ਗੁਰ ਕੇ