ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/589

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਕਿ ਭਾਗੁ ਲਿਖਿ ਪਾਇਆ ॥੭॥ ਸਲੋਕੁ ਮਃ ੩ ॥ ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ ਓਨਾ ਕ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ਨਾਨਕ ਦੇਵ ਗੁਰਮੁਖਿ ਮਿਲਿ ਰਹੇ ਫਿਰ ਵਿਛੋੜਾ ਕਦੇ ਨ ਹੋਇ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ॥ * ਕਰੇ ਵੀਚਾਰੁ ॥ ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ ਹੀ ਬਖਸਣਹਾਰੁ ॥੨॥ ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ ਜਿਸੁ ਤੂ ਭਾਵੈ ਤਿਸੁ ਤੂ ਮੇਲਿ = ਲੈਹਿ ਕਿਆ ਜੰਤ ਵਿਚਾਰੇ ॥ ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ ਜਿਸੁ ਤੂ ਮੇਲਹਿ ਪਿਆਰਿਆ ਸੋ ਕਿ ਤੁਧੁ ਮਿਲੈ ਗੁਰਮੁਖਿ ਵੀਚਾਰੇ ॥ ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥ ਚ ਕਿ ਸਲੋਕ ਮਃ ੩ ॥ ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਕਿ ਅਤੇ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖੁ ਉਰ ਧਾਰਿ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਦੇ ਦੇ ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੇ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥ ਪਉੜੀ ॥ ਜਿਸੁ ਅੰਤਰੁ ਨ . ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ ਜਿਸੁ ਅੰਦਰਿਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ॥ ਅੰਕ ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥ ਚੌਕ ਕਿ ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥ ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਕਿ ਪੀ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ