ਪੰਨਾ:Guru Granth Sahib Ji.pdf/59

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕਾਲੁ ਸੰਤਾਇ ॥ ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥ ਵਾਪਾਰੀ ਵਣਜਾਰਿਆ ਆਏ । ਦੇ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤੂੰ ਤਮਾਇ ॥੬॥ ਗੁਰਮੁਖਿ ਤੋਲਿ ਤੋਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ * ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥ ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ । ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥ ਸਿਰੀਰਾਗੁ ਮਹਲਾ ੧ ॥ ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ ਪਾਈਐ ॥ ਸਰਬ ਪਿਆਰੁ ॥ ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥ ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥ ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਕਿ ਸੋਇ ॥ ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥ ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ ਸੁਖਦਾਤਾ ਦੁਖ ਕਿ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥ ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ਨਾ ਬੇੜੀ ਨਾ ਤੁਲਹੜਾ ਨਾ ਕਿ ਤਿਸੁ ਵੰਝ ਮਲਾਰੁ ॥ ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥ ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਤੇ ਸੁਖੁ ਜਾਇ ॥ ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥ ॥੫॥ ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥ ਕਾਥਿ ॥੬॥ ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ ਪੂਰਬਿ 2 ਨੂੰ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮੁ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭ . ਕ ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ ਪੰਚ ਕਿ ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦ll ਸਿਰੀਰਾਗੁ ਮਹਲਾ ੧ ॥ ਰੇ ਮਨ ਐਸੀ ਹਰਿ ਮੈਂ ਕਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੈ ਵਿਗਸੈ ਅਸਨੇਹ ॥ ਜਲ ਮਹਿ