ਪੰਨਾ:Guru Granth Sahib Ji.pdf/591

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਵੀਚਾਰਿ ਡਿਠਾ ਹਰਿ ਜੰਨੀ ॥ ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ ਜੋ ਕਿ ਐ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥ ਸਲੋਕ ਮਃ ੩ ॥ ਮਨਮੁਖੁ ਕਾਇਰੁ ਕਰੂਪੁ ਹੈ ਐਚ ਕਿ ਬਿਨੁ ਨਾਵੈ ਨਕੁ ਨਾਹਿ ॥ ਅਨਦਿਨੁ ਧੰਧੈ ਵਿਆਪਿਆ ਸੁਪਨੇ ਭੀ ਸੁਖੁ ਨਾਹਿ ॥ ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥ ਮਃ ੩ ॥ ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥ ਅੰਤਰਿ ਪੰ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥ ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥ ਪਉੜੀ ॥ ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥ ਗੁਰਮੁਖਿ ਜਨਕ ਹਰਿ ਨਾਮਿ ਲਿਵ ਲਾਈ ॥ ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥ ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥ ਗੁਰਮੁਖਿ ਹਰਿ ਭਗਤਿ ਹਰਿ ਆਪਿ ਹਾਈ ॥੧੩॥ ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ · ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ ਊਚ ੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਜੋ ਕਿ ਹਉਮੈ ਸਬਦਿ ਜਲਾਇ ॥ ਕੁੜੇ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਓ ਤੇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਦੇ ਤੇ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੇ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਕਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੇ ਕਿਨੈ ਕ ਧਿਆਇਆ ॥੧੪॥ ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਜੀ ਕਿ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਕਿ ਕਿ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ