ਪੰਨਾ:Guru Granth Sahib Ji.pdf/592

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਕਿ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਕ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ । ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰ ਹਮਾਰਾ ॥ ਹਰਿ ॥ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ॥ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ ਜਨ ਨਾਨਕ ਕਉ ਹਰਿ ਨਾਮੁ ਹਰਿ ਗੁਰਿ ਦੀਆ . ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥ ਸਲੋਕੁ ਮਃ ੩ ॥ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ . · ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲ ਉਧਾਰਹਿ ਆਪਣਾ ਮੋਖ ਵਿੱਚ ਦੀਕ ਪਦਵੀ ਆਪੇ ਪਾਹਿ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ਜਨੁ ਨਾਨਕੁ ਹਰਿ ਕਾ ਐਡ ਦੀ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਜੋ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸੇਵਹੁ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੁਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਕਿ ਧੰਨੁ ਗੁਰੂ ਕਾ ਪਿਤਾ ਮਾਤਾ ॥ ਹਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ਦੇ ਜੀਵ ॥੧੬॥ ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਚੁੱਕ ਕਿ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਤੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜੋ