ਪੰਨਾ:Guru Granth Sahib Ji.pdf/599

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਕਿ ਕੇ ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥ ਚਲਤੌ ਠਾਕਿ ਰਖਹੁ ਘਰਿ ਕਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥ ਦੇਖਿ ਅਦਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ਕੇ ॥੩॥ ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥ ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥੪॥ ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥ ਅਪਰੰਪਰ 1 1. ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ॥੫॥੧੧llo ਸੋਰਠਿ ਮਹਲਾ ੧ਘਰੁ ੩ ੴ ਸਤਿਗੁਰ ਪ੍ਰਸਾਦਿ॥ ਕਿ ਜਾ ਤਿਸੁ ਭਾਵਾ ਤਦ ਹੀ ਗਾਵਾ ॥ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥ ਕਿ ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥ ਗੁਰ ਸਾਖੀ ਅੰਤਰਿ ਜਾਗੀ ॥ ਦੀਕ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ ਮਿਟਿਆ ਸਗਲ ਅੰਧਾਰਾ ॥੨॥ ਗੁਰ ਚਰਨੀ ਐਂਡ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ ਘਰਿ ਆਇਆ ॥੩॥ ਜੋ ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ਜਾ ਆਪੇ ਮਿਲਿਆ 1 ਸੋਈ ॥੪॥੧॥੧੨॥ ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ . ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਲੋਕ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ਜਾਗਤ ਰਹੇ ਤਿਨੀ ਪ੍ਰਭੁ ਪਾਇਆ। ਕਿ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਕਿ ਕਿ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥