ਪੰਨਾ:Guru Granth Sahib Ji.pdf/601

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

· ॥੪॥੩॥ ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਕਿ ਕਿ ਪਲੁ ਖਿਨੁ ਵਿਸਰਹਿ ਤੂੰ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਮੈਚ ਕਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਤੇ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤੇ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ॥ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ॥ ਕਿ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ ਬੈਂਕ ਕੇ ਸੋਰਠਿ ਮਹਲਾ ੩ ॥ ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ ਭਗਤਾ ਕੀ ਸਾਰ ਕਰਹਿ ਕਿ ਕਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥ ਤੁ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥ ਮਨ ਮੇਰੇ ਤੇ 2 ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥ ਦੁਸਟ ਚਉਕੜੀ ਨੇ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥ ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖ ਬਿਦਾਰੇ ॥ ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥ ਆਪਸ ਕਉ ਬਹੁ ਭਲਾ ਕਰਿ ਜਾਣਹਿ ਨ ਮਨਮੁਖਿ ਮਤਿ ਨ ਕਾਈ ॥ ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥ ਰਾਮ ਨਾਮੁ ਕਦੇ ਚੇਤਹਿ । . ਨਾਹੀ ਅੰਤਿ ਗਏ ਪਛੁਤਾਈ ॥੩॥ ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥ ਸਬਦੇ ਰਾਤੇ ਕਿ ਕਿ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥ ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥ ਕਿ ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਕਿ ਤੋਂ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ