ਪੰਨਾ:Guru Granth Sahib Ji.pdf/602

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਕਿ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀ ਕੇ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਦੇ ਕਿ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ॥ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੁ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ ਸੋਰਠਿ ਮਹਲਾ ੩ ਚੌਤੁਕੇ ॥ ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਜੋ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਮੁੱਕ ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥ ਭਾਈ ਰੇ ਸਦਾ ਰਹਹੁ ਸਰਣਾਈ ॥ ਕੇ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਕਿ ਦੀ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਤੋਂ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥ ਸਤਿਗੁਰੁ ਸੇਵਿ ਤੇ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਤੇ ਹੈ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥ ਰਾਮ ਨਾਮ ਕੀ ਗਤਿ ਕੋਇ ਨ ਬੁਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ . ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ਨਾਨਕ ਕਿ ਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥ ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਕਿ ਕਿ ਉਲਟੀ ਭਈ ਭਾਈ ਜੀਵਤ ਮਰੈ ਤਾ ਬੁਝ ਪਾਇ ॥ ਸੋ ਗੁਰੁ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਤੇ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਰਾਗ ਨਾਦਾਰਾਜਾ