ਪੰਨਾ:Guru Granth Sahib Ji.pdf/61

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਿਆਰਿ ॥ ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਕਿ ਭਤਾਰੁ ॥੩॥ ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਦੇ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥ ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਤੇ ਵੀਚਾਰੁ ॥ ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥ ॥੫॥ ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥ ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥ ਭੁਲਣ ਅੰਦਰਿ ਕਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ ਸਾਚੁ ਨ ਵੀਸਰੈ . ਕਿ ਮੇਲੇ ਸਬਦੁ ਅਪਾਰੁ ॥੮॥੧੨॥ ਸਿਰੀਰਾਗੁ ਮਹਲਾ ੧॥ ਤ੍ਰਿਸ਼ਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਮੈਂ ਕਿ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥ ਮੇਰੇ ਮੈਂ ਦੇ ਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥ਨਾਮੁ ਤੇ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ਵਾਟ ਵਟਾਊ ਆਇਆ ਨਿਤ ਨੇ ਚਲਦਾ ਸਾਥੁ ਦੇਖੁ ॥੨॥ ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਨ ਹੋਇ ॥ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥ ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ ਅਸਟ ਧਾਤੁ । ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥ ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕ ਵਜਾਇ ॥ ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ . ਕਿ ਕਹਣੁ ਨ ਜਾਇ ॥੫॥ ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ ਪਾਈਐ ਕਿ ਕਿ ਬਿਖਿਆ ਦੂਜਾ ਸਾਦੁ ॥ ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥ ਆਸਾ ਅੰਦਰਿ ਜੰਮਿਆ ਆਸਾ ਤੇ ਕੇ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ਜੀ ੫ ਦਾਰਾ ਦਾ