ਪੰਨਾ:Guru Granth Sahib Ji.pdf/612

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਦੀ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੁ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਕਿ ਕਿ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਮੈਕ ਤੇ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਹੂ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ ਸੋਰਠਿ ਮਹਲਾ ੫ ॥ ਕੋਟਿ ॥ ਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ॥੧॥ ਹਰਿ ਆਰਾਧਿ ਨ ਜਾਨਾ ਰੇ ॥ ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥ ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥ ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੁਰੀ ਰੇ॥ਪੇਖਤ ਸੁਨਤ ਸਦਾ ਹੈ ਸੰਗੇ ਮੈ ਮੁਰਖ ਕਿ ਜਾਨਿਆ ਦੂਰੀ ਰੇ ॥੨॥ ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥ ਕਰਉ ਬੇਨਤੀ ਚ ਕੇ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥ ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ॥ ਗੁਰੁ ਕਿ ਕਿ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥ ਸੋਰਠਿ ਮਹਲਾ ੫ ॥ ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥ ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥ ਪੰ ੧॥ਦੇਖਹੁ ਅਚਰਜੁ ਭਇਆ ॥ ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥ ਜੋਇ ॥ ਤੇ ਦੁਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥ ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ । ॥੨॥ ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥ ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਨੂੰ ਮਨੁ ਤਨੁ ਸੀਤਲੁ ਥਿਆ ॥੩॥ ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥ ਭਗਤਿ ਭੰਡਾਰ ਨੂੰ ਕ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥ ਸੋਰਠਿ ਮਹਲਾ ੫ ॥ ਚਰਨ ਕਮਲ ਜਾਂਚ ਕਿ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ਤੇ ਕੇ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਪੰਨੇ