ਪੰਨਾ:Guru Granth Sahib Ji.pdf/613

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਦੇ ਕਿ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਮੈਂ ਤੇ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ॥ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਕਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਚ ਦੀਕ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ ਸੋਰਠਿ ਮਹਲਾ ੫ ॥ ਹਮ ਮੈਲੇ ਮੈਚ ਮੈ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥ ਤੇ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ; ਦੇ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥ ਤੁਮ ਕਰਹੁ ਤੇ ਭਲਾ ਹਮ ਭਲੋ ਨ ਜਾਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਨ ਸੰਤਨ ਕੈ ਪਾਛੈ ॥੪॥੬॥੧੭॥ ਸੋਰਠਿ ਮਹਲਾ ੫ ਘਰੁ ੨॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਕ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਅੰਕ ਕਿ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤਿਣੁ ਜਾਨੈ ॥ਤੁ ਦਾਤਾ ਮਾਗਨ ਕਉ ਕਿ ਮੈ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਮੈਂ