ਪੰਨਾ:Guru Granth Sahib Ji.pdf/614

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ ਸੋਰਠਿ ਮਹਲਾ ੫ ॥ ਹਮ ਸੰਤਨ ਕ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥ ਹਮ ਸੰਤਨ ਤੇ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥ ਸੰਤਨ ਮੋ ਕਉ ਪੂੰਜੀ ਨੂੰ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥ ਮਹਾ ਜੋ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ਆ ॥੪॥੮॥੧੯॥ ਸੋਰਠਿ ਮਃ ੫ ॥ ਜੇਤੀ ਸਮਗ੍ਰ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥ ਰਾਮ ਨਾਮ ਸੰਗਿ ਕਰਿ ਕਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥ ਪਿਆਰੇ ਤੂ ਮੇਰੋ ਸੁਖਦਾਤਾ ॥ ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਕਿ · ਪਰਾਤਾ ॥ ਰਹਾਉ ॥ ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥ ਹੋਹੁ ਰੇਨ ਤੂ ਸਗਲ ਕੀ ਮੇਰੇ ਦੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥ ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥ ਕਰਿ ਕਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥੩॥ ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥ ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦ll ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੁ ਪਰੇਤ ਮੁਗਧ ਭਏ ਸ਼੍ਰੀ ਹਰਿ ਨਾਮਾ । ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਨਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਕਿ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਬੈਂਕ ਕਿ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਪੈਕ ਤੇ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦੨੧॥ ਸੋਰਠਿ ਮਹਲਾ ੫ ॥ ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਤੇ