ਪੰਨਾ:Guru Granth Sahib Ji.pdf/62

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥੭॥ ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ ਰੋਗੁ ਕਿ ਗਵਾਈਐ ਸਬਦਿ ਸਚੈ ਸਚੁ ਭਾਖੁ ॥੮il ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਕਿ ਕਿ ਤੂੰ ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥ ਸਿਰੀਰਾਗੁ ਮਹਲਾ ੧॥ ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ॥੧॥ ਮਨ ਰੇ ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਹੈ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥ ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥ ਅਰਧ . ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ . ਕਿ ਤੁਲਿ ਨ ਪੁਜਈ ਸਭ ਡਿਠੀ ਠੋਕ ਵਜਾਇ ॥੩॥ ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਕਿ ਕ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥ ਮਨਹਠ ਦੀ ਬੁਧੀ ਕੇਤੀਆ ਕੇਤੇ ਬੇਦ ਬੀਚਾਰ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥ਸਚਹੁ ਓਰੈ ਸਭੁ ਕੋ ਉਪਰਿ ਸਚੁ • ਆਚਾਰੁ ॥੫॥ ਸਭੁ ਕੋ ਉਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥ ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ਪੀ ਅੰਮ੍ਰਿਤੁ ਸੰਤੋਖਿਆ ਦਰਗਹ ਪੈਧਾ ਜਾਇ ॥੭॥ ਘਟਿ ਨੇ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ ਨਾਨਕ . ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥ ਸਿਰੀਰਾਗੁ ਮਹਲਾ ੧॥ ਚਿਤੇ ਦਿਸਹਿ ਧਉਲਹਰ ਬਗੇ ਬੰਕ ਦੀ ਦੁਆਰ॥ ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ॥ ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥ ਜੀ ਕਿ ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥ ਰਾਮ ਨਾਮੁ ਦੇ ਕਿ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥ ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥ ਆਪਿ ਛਡਾਏ ਛੁਟੀਐ