ਪੰਨਾ:Guru Granth Sahib Ji.pdf/620

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਦ ਕੁਰਬਾਣੁ ॥੨॥੧੬॥੪੪॥ ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਕਿ ਉਬਾਰਿਆ ॥ ਪਾਰਬ੍ਰਹਮਿ ਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਕਿ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਕਿ ਤੇ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ ਸੋਰਠਿ ਮਹਲਾ ੫ ॥ ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਦੇ ਕਾਰਜ ਸਗਲ ਸਵਾਰੇ ॥੧॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਹੀ ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ॥ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥ ਸੋਰਠਿ ਮਹਲਾ ੫ ॥ ਭਏ ਕ੍ਰਿਪਾਲ ਸੁਆਮੀ ਕਿ ਮੇਰੇ ਤਿਤੁ ਸਾਚੈ ਦਰਬਾਰਿ ॥ ਸਤਿਗੁਰਿ ਤਾਪੁ ਗਵਾਇਆ ਭਾਈ ਠਾਢਿ ਪਈ ਸੰਸਾਰਿ ॥ ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥ ਹਰਿ ਕੇ ਚਰਣ ਰਿਦੈ ਉਰਿ ਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥ ਤਿਸ ਕੀ ਸਰਣੀ ਉਬਰੈ ਭਾਈ ਜਿਨਿ ਰਚਿਆ ਸਭੁ ਕੋਇ ॥ ਜੋ ਪ ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ਤੇ ॥੨॥੧੬॥੪੭॥ ਸੋਰਠਿ ਮਹਲਾ ੫ ॥ ਸੰਤਹੁ ਹਰਿ ਹਰਿ ਨਾਮੁ ਧਿਆਈ ॥ ਸੁਖ ਸਾਗਰ ਪ੍ਰਭੂ ਵਿਸਰਉ ਨਾਹੀ ॥ ਏ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥ ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥ ਸਰਬ ਨਿਧਾਨ ਮੰਗਲ ਰਸ ਰੂਪਾ ਨੂੰ ਹਰਿ ਕਾ ਨਾਮੁ ਅਧਾਰੋ ॥ ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦੪੮ ਕ ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਦੀਓ ਕਿ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਕਿ ਹੈ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ॥