ਪੰਨਾ:Guru Granth Sahib Ji.pdf/622

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ॥ ਕੋਟਿ ਜਨਮ ਕੇ ਨਾ ਕਿ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਪੰਚ ਦੇ ਜੀਅ ਜੰਤ ਸਭਿ ਭਏ ਪਵਿਤਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਤੇ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ ਸੋਰਠਿ ਮਹਲਾ ੫ ॥ ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਨ ਭਏ ਦਇਆਲਾ ॥੧॥ ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥ ਰਹਾਉ ॥ ਤੇਰਿਆ ॥ ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥੨॥ ਜਿਨਿ ਜਿਨਿ ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ ਰਸੁ ਦੀਆ ॥ ਕੁਸਲ ਖੇਮ ਕਿ ਸਭ ਥੀਆ ॥੩॥ ਹੋਏ ਪ੍ਰਭੁ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ ਕਿ ਕਿ ਨਾਨਕ ਗਾਈਐ ॥੪॥੪॥੫੪॥ ਸੋਰਠਿ ਮਹਲਾ ੫ ॥ ਸੁਖ ਸਹਜ ਆਨੰਦਾ ॥ ਪ੍ਰਭ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਦੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪੰ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥ ਪ੍ਰਭ ਕਾਟਿਆ ਜਮ ਕਾ ਵਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥ ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਕਿ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਅੰਕ ਕਿ ਹਰਿ ਹਰਿ ਨਾਮੁ ਦੀਓ ਦਾਰੁ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਤੋਂ ਤੇ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਤੇ ਤੇ ਚ