ਪੰਨਾ:Guru Granth Sahib Ji.pdf/623

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਸੋਰਠਿ ਮਹਲਾ ੫ ॥ ਵਿਚਿ ਕਰਤਾ ਨ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ : ਗਣਤ ਮਿਟਾਈ ॥੪॥੭॥੫੭॥ ਸੋਰਠਿ ਮਹਲਾ ੫ ॥ ਪਾਰਬ੍ਰਹਮਿ ਨਿਬਾਹੀ ਪੁਰੀ ॥ ਕਾਈ ਬਾਤ ਨ ਰਹੀਆ ਹੈ ਕਿ ਉਰੀ ॥ ਗੁਰਿ ਚਰਨ ਲਾਇ ਨਿਸਤਾਰੇ ॥ ਹਰਿ ਹਰਿ ਨਾਮੁ ਸਮਾਰੇ ॥੧॥ ਅਪਨੇ ਦਾਸ ਕਾ ਸਦਾ ਰਖਵਾਲਾ ॥ ਕੇ ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥੧॥ ਰਹਾਉ ॥ ਵਡਭਾਗੀ ਸਤਿਗੁਰੁ ਪਾਇਆ ॥ ਕਿ ਜਿਨਿ ਜਮ ਕਾ ਪੰਥੁ ਮਿਟਾਇਆ ॥ ਹਰਿ ਭਗਤਿ ਭਾਇ ਚਿਤੁ ਲਾਗਾ ॥ ਜਪਿ ਜੀਵਹਿ ਸੇ ਵਡਭਾਗਾ ॥੨॥ ਹਰਿ ਤੇ ਅੰਮ੍ਰਿਤ ਬਾਣੀ ਗਾਵੈ ॥ ਸਾਧਾ ਕੀ ਧੂਰੀ ਨਾਵੈ ॥ ਅਪੁਨਾ ਨਾਮੁ ਆਪੇ ਦੀਆ ॥ ਪ੍ਰਭ ਕਰਣਹਾਰ ਰਖਿ ਲੀਆ ॥੩॥ ਹਰਿ ਦਰਸਨ ਪ੍ਰਾਨ ਅਧਾਰਾ ॥ ਇਹੁ ਪੂਰਨ ਬਿਮਲ ਬੀਚਾਰਾ ॥ ਕਰਿ ਕਿਰਪਾ ਅੰਤਰਜਾਮੀ ॥ ਦਾਸ ਨਾਨਕ ਸਰਣਿ ਸੁਆਮੀ ॥੪॥੮॥੫੮॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਦੇ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਣ ਅਧਾਰਾ ॥ ਹਮ ਕਿ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਅੰਕ ਕਿ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ਤੇ ॥੩॥ ਜਿਸ ਦੇਵੈ ਪਰਖ ਬਿਧਾਤਾ ॥ ਹਰਿ ਰਸ ਤਿਨ ਹੀ ਜਾਤਾ ॥ ਜਮਕੰਕਰ ਨੇੜਿ ਨ ਆਇਆ ॥ ਸੁਖ ਨਾਨਕ ਦੇ