ਪੰਨਾ:Guru Granth Sahib Ji.pdf/63

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਆਪੇ ਬਖਸਣਹਾਰੁ ॥੨॥ ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਕਿ ਸੁ ਸੋਗੁ ॥ ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥l ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਨ ਡੋਲਾਇ ॥ ਬਾਹਰਿ ਢੂਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥ ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਕੇ ਪਾਇ ॥੪॥ ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾ ਕੇ ਪਿਰਾਣੁ ॥ ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥ ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥ ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋ ਹੋਇ ॥੬॥ ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦਾ ਹੋਇ ॥ ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥ ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥ ਅਗਨਿ ਮਰੈ ਜਲੁ ਪਾਈਐ ਜਿਉ ਕਿ ਬਾਰਿਕ ਦੂਧੈ ਮਾਇ ॥ ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥ ਨਾਨਕ ਗੁਰਮੁਖਿ ਹਰਿ ਰਸਿ ਨੂੰ ਕੇ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥ ਸਿਰੀਰਾਗੁ ਮਹਲਾ ੧॥ ਡੂੰਗਰੁ ਦੇਖਿ ਡਰਾਵਣੇ ਪੇਈਅੜੈ ਡਰੀਆਸੁ ॥ ਜੋ ਦੇ ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥ ਭਾਈ ਜੋ ਰੇ ਭਵਜਲੁ ਬਿਖਮੁ ਡਰਾਂਉ ॥ ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥ ਚਲਾ ਚਲਾ ਜੇ ਵੀ ਕਰੀ ਜਾਣਾ ਚਲਣਹਾਰੁ ॥ ਜੋ ਆਇਆ ਸੋ ਚਲਸੀ ਅਮਰੁ ਸੁ ਗੁਰੂ ਕਰਤਾਰੁ ॥ ਭੀ ਸਚਾ ਸਾਲਾਹਣਾ ਸਚੈ ਥਾਨਿ ॥ ਪਿਆਰੁ ॥੨॥ ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ॥ ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥ ਕਿਸ ਹੀ ਹੈ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥ ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥ ਸਭ ਜਗ ਮਹਿ ਹੈ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥ ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥ ਪੁਤਾ ਦੇਖਿ ਕੇ ਅੰਕ ਵਿਗਸੀਐ ਨਾਰੀ ਸੇਜ ਭਤਾਰ ॥ ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥ ਖੇਹੁ ਖੇਹ ਰਲਾਈਐ ਛੋਡਿ ਚਲੈ ਤ ਦੀ ਘਰ ਬਾਰੁ ॥੫॥ ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥ ਚਉਧਰੀ ਰਾਉ ਸਦਾਈਐ ਜਲਿ ਬਲੀਐ ਕਿ ਅਭਿਮਾਨ ॥ ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਯਾ ਕਾਨੁ ॥੬॥ ਹਉਮੈ ਕਰਿ ਕਰਿ ਜਾਇਸੀ ਜੋ ਆਇਆ ਕਿ