ਪੰਨਾ:Guru Granth Sahib Ji.pdf/630

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਕੋ ਨਾਮੁ ਧਿਆਈ ॥੨॥੨੩॥੮੭॥ ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕਿ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਦੀ ਦੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥ ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ॥ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ . ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ · ਸੋਰਠਿ ਮਹਲਾ ੫ ॥ ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥ ਜੈ ਜੈ ਕਾਰੁ ਹੋਤੁ ਜਗ ਭੀਤਰਿ ਮੈਕ ਨੂੰ ਸਬਦੁ ਗੁਰੁ ਰਸੁ ਚਾਖੈ ॥੧॥ ਪ੍ਰਭ ਜੀ ਤੇਰੀ ਓਟ ਗੁਸਾਈ ॥ ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮ ਧਿਆਈ ॥ ਰਹਾਉ ॥ ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥ ਸਤਿਗੁਰ ਚਰਨ ਲਗੇ ਭਉ ਤੋਂ ਆ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥ ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥ ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥ ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥ ਦੇ ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥ ਸੋਰਠਿ ਮਹਲਾ ੫ ॥ ਭਇਓ ਕਿਰਪਾਲੁ ਦੀਨ ਦੁਖ ਭੰਜਨੁ ਆਪੇ ਸਭ ਬਿਧਿ ਥਾਟੀ ॥ ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰ ਤੇ ਪੂਰੈ ਬੇੜੀ ਕਾਟੀ ॥੧॥ ਮੇਰੇ ਮਨ ਗੁਰ ਗੋਵਿੰਦੁ ਸਦ ਧਿਆਈਐ ॥ ਸਗਲ ਕਲੇਸ ਮਿਟਹਿ ਇਸੁ ਤਨ ਤੇ ਕਿ ਕਿ ਮਨ ਚਿੰਦਿਆ ਫਲੁ ਪਾਈਐ ॥ ਰਹਾਉ ॥ ਜੀਅ ਜੰਤ ਜਾ ਕੇ ਸਭਿ ਕੀਨੇ ਪ੍ਰਭੁ ਉਚਾ ਅਗਮ ਅਪਾਰਾ ॥ ਸਾਧਸੰਗਿ ਕਿ ਮੈਂ ਨਾਨਕ ਨਾਮੁ ਧਿਆਇਆ ਮੁਖ ਉਜਲ ਭਏ ਦਰਬਾਰਾ ॥੨॥੨੭॥੯੧॥ ਸੋਰਠਿ ਮਹਲਾ ੫ ॥ ਸਿਮਰਉ ਤੇ ਕਿ ਅਪੁਨਾ ਸਾਂਈ ॥ ਦਿਨਸੁ ਰੈਨਿ ਸਦ ਧਿਆਈ ॥ ਹਾਥ ਦੇਇ ਜਿਨਿ ਰਾਖੇ ॥ ਹਰਿ ਨਾਮ ਮਹਾ ਰਸ ਚਾਖੇ ॥੧॥