ਪੰਨਾ:Guru Granth Sahib Ji.pdf/633

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥ ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਤੋਂ ਬਿਨਾਸੀ ॥ ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥ ਸੋਰਠਿ ਮਹਲਾ ੯ ॥ ਰੇ ਨਰ ਇਹ ਕਿ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ ॥ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥ ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੇ ਤੋਹਿ ਪੁਕਾਰਿ ॥੨॥੮॥ ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਦੇ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ । ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਚ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਚ ਨੂੰ ਸੁਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਜੋ ਦੀ ਸੋਰਠਿ ਮਹਲਾ ੯ ॥ ਮਨ ਰੇ ਗਹਿਓ ਨ ਗੁਰ ਉਪਦੇਸੁ ॥ ਕਹਾ ਭਇਓ ਜਉ ਮੁਡੁ ਮੁਡਾਇਓ ਭਗਵਉ ਕੀਨੋ ਭੇਸੁ ਤੇ ॥੧॥ ਰਹਾਉ ॥ ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥ ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥ ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥ ਉਰਝਿ ਰਹਿਓ ਨ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥ ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥ ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥ ਸੋਰਠਿ ਮਹਲਾ ੯ ॥ਜੋ ਨਰੁ ਦੁਖ . ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੇ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਕਿ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨੁ ਅਪਮਾਨਾ ॥੧॥ ਆਸਾ ਕਿ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ਦੇ ਪੈ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਕਿ