ਪੰਨਾ:Guru Granth Sahib Ji.pdf/634

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਿਉ ਪਾਨੀ ਸੰਗਿ ਪਾਨੀ ॥੩॥੧੧॥ ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਕ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਪੈਕ ਤੇ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਤੇ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥ ॥੩॥੧੨॥੧੩੯॥ ਸੋਰਠਿ ਮਹਲਾ ੧ਘਰੁ ੧ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਕਿ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇ ਕ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਤੋਂ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਕਿ ਦੇ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ : ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ॥ ਨਾ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ॥ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਨੇ ਕਿ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਕ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਕਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਕਿ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥