ਪੰਨਾ:Guru Granth Sahib Ji.pdf/638

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਕਿ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਕਿ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਕਿ ਤੇ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਨੂੰ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ 2 ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭ll ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਨਾ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ॥ ਉਰਿ ਧਾਰਾ ॥੮॥੧॥ ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਕਿ ਨੂੰ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਜੋ ਦੀ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਤੋਂ • ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੇ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ॥ ਹੈ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ॥ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਨੇ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਕਿ ਕ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਕਿ ਕਿ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਤੇ ਕੇ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ