ਪੰਨਾ:Guru Granth Sahib Ji.pdf/64

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਗ ਮਾਹਿ ॥ ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ॥ ਦੀ ਭਾਹਿ ॥੭॥ ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਕੇ ਵੇਸਾਹੁ ॥ ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥ ਸਿਰੀਰਾਗੁ ਮਹਲਾ ੧ ਘਰੁ ੨॥ ਦੇ ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥ ਦੇ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥ ਜੋਗੀ ਤ ਆਸਣ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ॥ਦਰਿ ਕੂਚ ਕੂਚਾ ਕਰਿ ਗਏ ਅਵਰ ਭਿ ਚਲਣਹਾਰ ॥੩॥ ਸੁਲਤਾਨ ਖਾਨ ਮਲੁਕ ਉਮਰੇ ਗਏ ਕਰਿ ਕਰਿ ਕੁਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝ ਤੂੰ ਭੀ ਪਹੁਚੁ ॥੪॥ ਸਬਦਾਹ ਮਾਹਿ ॥ ਕ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥ ਅਲਾਹੁ ਅਲਖੁ ਕਿ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ ਤਿਸ ਨੋ ਕਿ ਦੇ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭ ਦਿਨ ਰਵਿ ਚਲੇ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥ ਮਹਲੇ ਪਹਿਲੇ ਸਤਾਰਹ ਅਸਟਪਦੀਆ॥ ਸਿਰੀਰਾਗੁ ਮਹਲਾ ੩ ਘਰੁ ੧ਅਸਟਪਦੀਆ ੴ ਸਤਿਗੁਰ ਪ੍ਰਸਾਦਿ॥ ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ॥ਆਪੈਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥ ਭਾਈ ਰੇ ਕਿ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਜੋਕ ਕਿ ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਕੇ ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨੂੰ