ਪੰਨਾ:Guru Granth Sahib Ji.pdf/640

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਚ ਕਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ॥ ਕਿ ਕਿ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ॥ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ , ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਕ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ਕਿ ਕੇ ॥੭ll ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਕਿ ਦੀ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਹੋ ਤੇ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ 1 ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮੁ ਅਧਾਰੁ ॥ ਨਾਨਕ ਤੇ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਹੈ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਕ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਿ ਕਿ ਕਰਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਕਿ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ