ਪੰਨਾ:Guru Granth Sahib Ji.pdf/642

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੀਰਥ ਸਭ ਧਰਤੀ ਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਤ ਧਰਾਏ ॥ ਕੇ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦੇ ਦਾਤਾਰਾ ॥ ਅੰਨ ਬਸਤ ਭੂਮਿ ਬਹੁ ਅਰਪੇ ਨ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦ ਡੰਡਉਤ ਖਟ ਤੇ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਦੇ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਦੇ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕਿ ਕੀਰਤਨਿ ਇਹੁ ਮਨੁ ਰਾਤਾ॥ਰਹਾਉ ਦੂਜਾ॥੧॥੩॥ ਰਾਗੁ ਸੋਰਠਿ ਵਾਰ ਮਹਲੇ ੪ ਕੀ ੴ ਸਤਿਗੁਰ ਪ੍ਰਸਾਦਿ॥ ਦੀ ਸਲੋਕੁ ਮਃ ੧॥ ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ ਜੋ ਤੇ ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ ਸਦਾ ਤੇ ਦੇ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ ਸਸੁ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ ਤੇ ਕਰਮ ਮਣੀ ਸਭੁ ਸਚੁ ॥੧॥ ਮਃ ੪ ॥ ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਕ ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥ ਪਉੜੀ ॥ ਤੂ ਆਪੇ ਸਿਸਟਿ ਕਰਤਾ ਕਿ ਕਿ ਸਿਰਜਣਹਾਰਿਆ॥ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ॥ ਤੇ ਐ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥ ਕਿ