ਪੰਨਾ:Guru Granth Sahib Ji.pdf/646

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਕਿ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਮੈਂ · ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਤੇ ਦੇ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ॥ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ ਸਲੋਕ ਮਃ ੩ ॥ ਅੰਤਰਿ : ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥ ਮਃ ੩ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ ਕਿ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥ ਸਚਾ ਸਉਦਾ ਲਾਭੁ ਚ ਕ ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ ਐਂਡ ਧੰਨੁ ਸਵਾਰਣਹਾਰੁ ॥੨॥ ਪਉੜੀ ॥ ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ ਕੂੜਾ ਜਲਿ ਜੋ ਜਾਵਈ ॥ ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥ ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦ll ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ | ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ . ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਕਿ ਕ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਕਿ ਕਿ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ॥ ਤੇ ਕੋਈ ਬੁਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨ ਨਾਨਕ ਕਹੈ ਤੇ