ਪੰਨਾ:Guru Granth Sahib Ji.pdf/649

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨ ਕੇ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸ਼ਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਕਿ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਪੈਕ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਦੇ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ॥ ਦੇ ਗੁਣੀ ਸਮਝਾਹੀ ॥ਵਡਿਆਈ ਵਡੀ ਗੁਰਮੁਖੀ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭ ਸਲੋਕੁ ਮਃ ੩ ॥ ਸਤਿਗੁਰ 1 1 ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਕਿ ਆਇ ॥ ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥ ਮਃ ੩ ॥ ਮਹਲੁ ਕੁਮਹਲੁ ਨ ਜਾਣਨੀ ਮੁੱਕ ਕਿ ਮੂਰਖ ਅਪਣੈ ਸੁਆਇ ॥ ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ ਸਦਾ ਸਚੇ ਕਾ ਭਉ ਮਨਿ ਵਸੈ ਕਿ ਦੀ ਤਾ ਸਭਾ ਸੋਝੀ ਪਾਇ ॥ ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ ਨਾਨਕ ਸਤਿਗੁਰਿ ਮਿਲਿਐ ਤੋਂ ਤੇ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ॥ ਧਨੁ ਧਨੁ ਭਾਗ ਤਿਨਾ ਦੇ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਤਿਆ ਸਭ ਦੁ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥ ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ॥ ਕਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਦੀਦ ਕਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਮੈ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ