ਪੰਨਾ:Guru Granth Sahib Ji.pdf/651

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਜਪਿ ਜਿਣਕਾ ॥੨੧॥ ਸਲੋਕੁ ਮਃ ੩॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਕਿ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਤੋਂ ਬਦਲਾਹੁ ॥ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਨੇ ਤੇ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਪਉੜੀ ॥ ਹਰਿ ਹਰਿ ਮੇਲਿ ॥ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਹੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਚ ਕਿ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਕਿ ਮੈ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਤੋਂ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ॥ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਨਾ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨੇ . ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ਕਿ ਜੀਵ ॥੨੩॥ ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਉੱਡ ਕਿ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ ਤੇ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਜੋ