ਪੰਨਾ:Guru Granth Sahib Ji.pdf/655

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਦੇ ਘਰੁ ੨॥ ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਤੇ ਕਹਨੁ ਨ ਜਾਈ ॥੧॥ ਹਮਰਾ ਭਰਮੁ ਗਇਆ ਭਉ ਭਾਗਾ ॥ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥ ਬਾਜੀਗਰ ਦੇ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ ਤੇ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ॥ ਸਮਾਈ ॥੩॥ ਗੁਰ ਕਿਰਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥ ਜਾ ਕੇ ਨਿਗਮ ਦੁਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈ ਗੋ ਛਾਛਿ ਤੁਹਾਰੀ ॥੧॥ ਚੇਰੀ ਤੂ ਰਾਮੁ ਨ ਕਰਸਿ ਭਤਾਰਾ ॥ਜਗਜੀਵਨ ਪ੍ਰਾਨ ਕੇ ਨੂੰ ਅਧਾਰਾ ॥੧॥ ਰਹਾਉ ॥ ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰ ਘਰ ਰਮਈਐ ਫੇਰੀ ॥ ਤੂ ਅਜਹੁ ਨ ਚੇਤਸਿ ਮੈਂ ਕਿ ਚੇਰੀ ॥ ਤੁ ਜਮਿ ਬਪੁਰੀ ਹੈ ਹੇਰੀ ॥੨॥ ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥ ਬਿਚਾਰੀ ॥ ਸੋਈ ਸੋਈ ਦੇ ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥੩॥ ਚੇਰੀ ਤੇ ਸੁਮਤਿ ਕਹਾਂ ਤੇ ਪਾਈ ॥ ਜਾ ਤੇ ਭ੍ਰਮ ਕੀ ਲੀਕ ਮਿਟਾਈ ॥ ਸੁ ਕੇ ਰਸੁ ਕਬੀਰੈ ਜਾਨਿਆ ॥ ਮੇਰੋ ਗੁਰ ਪ੍ਰਸਾਦਿ ਮਨੁ ਮਾਨਿਆ ॥੪॥੫॥ ਜਿਹ ਬਾਝੁ ਨ ਜੀਆ ਜਾਈ ॥ ਜਉ ਮਿਲੈ ( ਤ ਘਾਲ ਅਘਾਈ ॥ ਸਦ ਜੀਵਨੁ ਭਲੋ ਕਹਾਂਹੀ ॥ ਮੂਏ ਬਿਨੁ ਜੀਵਨੁ ਨਾਹੀ ॥੧॥ ਅਬ ਕਿਆ ਕਥੀਐ ਗਿਆਨੁ ਬੀਚਾਰਾ ॥ ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥ ਘਸਿ ਕੁੰਕਮ ਚੰਦਨੁ ਗਾਰਿਆ ॥ ਬਿਨੁ ਨੈਨਹੁ ਜਗਤੁ ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ ਨਗਰੁ ਬਸਾਇਆ ॥੨॥ ਜਾਚਕ ਜਨ ਦਾਤਾ ਪਾਇਆ ॥ ਸੋ ਦੀਆ ਨ ਜਾਈ ਖਾਇਆ ॥ ਛੋਡਿਆ ਜਾਇ ਨ ਮੂਆ ॥ ਅਉਰਨ ਪਹਿ ਜਾਨਾ ਚੂਕਾ ॥੩॥ ਜੋ ਜੀਵਨ ਮਰਨਾ . ਕਿ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ ਸੋ ਧਨੁ ਪਾਇਆ ॥ ਹਰਿ ਭੇਟਤ ਆਪੁ ਮਿਟਾਇਆ ॥੪॥੬॥ ਕਿਆ ਦੀਕ ਮੈਂ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ਮੌਤ ਐ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ