ਪੰਨਾ:Guru Granth Sahib Ji.pdf/656

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਕਿ ਅਬ ਜਾਨਿਆ ॥ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ਕਿ ॥੩॥੭ ਰਿਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥੧॥ ਕਾਂਇਆ ਮਾਂਜਸਿ ਕਉਨ ਗੁਨਾਂ ॥ ਦੀ ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥ ਲਉਕੀ ਅਠਸਠਿ ਤੀਰਥ ਨਾਈ ॥ ਕਉਰਾਪਨੁ ਤਊ ਨ ਜਾਈ ॥੨॥ ਕਹਿ ਕਬੀਰ ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥੩॥੮॥ ਸੋਰਠਿ ੴ ਸਤਿਗੁਰ ਪ੍ਰਸਾਦਿ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ਤਬ ਤੇਰੀ ਓਕ ਕੋਈ ਕਿ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥ ਸੰਤਹੁ ਚ ਕਿ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਦੀ ਪੜਤ ਹੈ ਚੋਰੀ ॥ ਮੁੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਦੇ ਮੇਟਿਆ ਉਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਰਾਗੁ ਸੋਰਠਿ॥ ਭੂਖੇ ਭਗਤਿ ਨ ਕੀਜੈ॥ ਯਹ ਮਾਲਾ ਅਪਨੀ ਲੀਜੈ ॥ ਹਉ ਮਾਂਗਉ ਸੰਤਨ ਰੇਨਾ॥ ਮੈ ਨਾਹੀ ਕਿਸੀ ਕਾ ਦੇਨਾ ॥੧॥ ਮਾਧੋ ਕੈਸੀ ਬਨੈ ਤੁਮ ਸੰਗੇ ॥ ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥ ਦੁਇ ਸੇਰ ਮਾਂਗਉ ਚੂਨਾ ॥ ਪਾਉ ਘੀਉ ਸੰਗਿ ਲੂਨਾ ॥ ਅਧ ਸੇਰੁ ਮਾਂਗਉ ਦਾਲੇ ॥ ਮੋ ਕਉ ਦੋਨਉ ਵਖਤ ਜਿਵਾਲੇ ॥੨॥ ਖਾਟ ਮਾਂਗਉ ਚਉਪਾਈ ॥ ਸਿਰਹਾਨਾ ਅਵਰ ਤੁਲਾਈ ॥ ਊਪਰ ਕਉ ਮਾਂਗਉ ਖੀਂਧਾ॥ ਤੇਰੀ ਭਗਤਿ ਕਰੈ ਜਨੁ ਥੀਧਾ ॥੩॥ ਮੈ ਕਿ ਕਿ ਨਾਹੀ ਕੀਤਾ ਲਬੋ ॥ ਇਕੁ ਨਾਉ ਤੇਰਾ ਮੈ ਫਬੋ ॥ ਕਹਿ ਕਬੀਰ ਮਨੁ ਮਾਨਿਆ ॥ ਮਨੁ ਮਾਨਿਆ ਤਉ ਹਰਿ ਜਾਨਿਆ ਚ ॥੪॥੧੧॥ ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਬ ਦੇਖਾ ਤਬ ਗਾਵਾ ॥ ਤਉ