ਪੰਨਾ:Guru Granth Sahib Ji.pdf/657

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਨ ਧੀਰਜੁ ਪਾਵਾ ॥੧॥ ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥ ਜਹ ਝਿਲਿ ਮਿਲਿ ਕਾਰੁ ॥ ਕਿ ਦਿਸੰਤਾ ॥ ਤਹ ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥੨॥ ਰਤਨ ਕਮਲ ਕ ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥੩॥ ਜਹ ਅਨਹਤ ਸੂਰ ਤੇ ਉਜਾਰਾ ॥ ਤਹ ਦੀਪਕ ਜਲੇ ਛੰਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜ ਸਮਾਨਿਆ ॥੪॥੧॥ ਘਰੁ ੪ ਸੋਰਠਿ॥ ਪਾੜ ਪੜੋਸਣ ਪੁਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥ ਤੋ ਪਹਿ ਦੁਗਣੀ ਮਜੂਰੀ ਦੈਹਉ ॥ ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥ਰੀ ਬਾਈ ਬੇਢੀ ਦੇਨੁ ਨ ਜਾਈ ॥ ਦੇਖੁ ਬੇਢੀ ਰਹਿਓ ਸਮਾਈ ॥ ਹਮਾਰੈ ਬੇਢੀ ਹੋ ਪ੍ਰਾਨ ਅਧਾਰਾ ॥੧॥ ਰਹਾਉ ॥ ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੂ ਤੇ ਦੇ ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥ ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਈ ਹੋ ॥ ਗੰਗੈ ਮਹਾ . ਕਿ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥ ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧੂ ਥਾਪਿਓ ਦਾ ਕ ਹੋ ॥ ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥ ਸੋਰਠਿ ਘਰੁ ੩॥ ਅਣਮੜਿਆ ਕਿ ਮੰਦਲੁ ਬਾਜੈ ॥ ਬਿਨੁ ਸਾਵਣ ਘਨਹਰੁ ਗਾਜੈ ॥ ਬਾਦਲ ਬਿਨੁ ਬਰਖਾ ਹੋਈ ॥ ਜਉ ਤਤੁ ਬਿਚਾਰੈ ਕੋਈ ॥੧॥ ਮੋ ਕਉ ਮਿਲਿਓ ਰਾਮੁ ਸਨੇਹੀ ॥ ਜਿਹ ਮਿਲਿਐ ਦੇਹ ਸੁਦੇਹੀ ॥੧॥ ਰਹਾਉ ॥ ਮਿਲਿ ਪਾਰਸ ਕੰਚਨੁ ਹੋਇਆ ॥ ਮੁਖ ਮਨਸਾ ਰਤਨੁ ਪਰੋਇਆ ॥ ਨਿਜ ਭਾਉ ਭਇਆ ਭ੍ਰਮੁ ਭਾਗਾ ॥ ਗੁਰ ਪੂਛੇ ਮਨੁ ਪਤੀਆਗਾ ॥੨॥ ਜਲ * ਭੀਤਰਿ ਕੁੰਭ ਸਮਾਨਿਆ ॥ ਸਭ ਰਾਮੁ ਏਕੁ ਕਰਿ ਜਾਨਿਆ ॥ ਗੁਰ ਚੇਲੇ ਹੈ ਮਨੁ ਮਾਨਿਆ ॥ ਜਨ ਨਾਮੈ ਤਤੁ ਪਛਾਨਿਆ ॥੩॥੩॥ ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਚ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਕਿ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਨੂੰ