ਪੰਨਾ:Guru Granth Sahib Ji.pdf/658

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਤੋਂ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋਗਵੈ ਸੋਈ ॥ ਕਹਿ ਰਵਿਦਾਸ ਦੀ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਪੈਕ ਤੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਤੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ . ਨ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਦੁਲਭ ਜਨਮੁ ਪੁੰਨ ਫਲ ਪਾਇਓ ਕੇ ਨੂੰ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿੜ੍ਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਨੂੰ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਦੇ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਤੇ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਦੇ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੇ ਭਾਗਿ ਕ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥ ਜਉ ਤੁਮ ਗਿਰਿਵਰ ਦੀ ਕਿ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਦੇ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ